ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿਸਤਾਨ ਦੇ ਸਵਾਤ ’ਚ 13 ਸਾਲ ਦੀ ਨਾਬਾਲਗ ਨਾਲ ਵਿਆਹ ਕਰਾਉਣ ਵਾਲਾ 70 ਸਾਲਾ ਲਾੜਾ ਗ੍ਰਿਫ਼ਤਾਰ

04:25 PM May 06, 2024 IST

ਸਵਾਤ (ਖ਼ੈਬਰ ਪਖ਼ਤੂਨਖਵਾ), 6 ਮਈ
ਪਾਕਿਸਤਾਨ ਦੀ ਸਵਾਤ ਵਾਦੀ ’ਚ ਪੁਲੀਸ ਨੇ 70 ਸਾਲਾ ਵਿਅਕਤੀ ਨੂੰ 13 ਸਾਲ ਦੀ ਲੜਕੀ ਨਾਲ ਵਿਆਹ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੀਡੀਆ ਰਿਪੋਰ ਮੁਤਾਬਕ ਨਾਬਾਲਗ ਲੜਕੀ ਦਾ ਵਿਆਹ ਉਸ ਦੇ ਪਿਤਾ ਨੇ ਬੁੱਢੇ ਨਾਲ ਕੀਤਾ। ਇਹ ਸੂਚਨਾ ਮਿਲਣ 'ਤੇ ਪੁਲੀਸ ਨੇ ਲਾੜੇ ਅਤੇ ਲੜਕੀ ਦੇ ਪਿਤਾ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਇਲਾਵਾ ਵਿਆਹ ਸਮਾਗਮ ਦੇ ਅਧਿਕਾਰੀ ਅਤੇ ਗਵਾਹਾਂ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਦੌਰਾਨ ਨਾਬਾਲਗ ਲਾੜੀ ਦਾ ਸਥਾਨਕ ਹਸਪਤਾਲ ਵਿੱਚ ਡਾਕਟਰੀ ਮੁਆਇਨਾ ਹੋਇਆ। ਪਾਕਿਸਤਾਨ ਦੇ ਮੌਜੂਦਾ ਕਾਨੂੰਨ ਤਹਿਤ ਲੜਕੀਆਂ ਲਈ ਘੱਟੋ-ਘੱਟ ਵਿਆਹ ਦੀ ਉਮਰ 16 ਸਾਲ ਅਤੇ ਲੜਕਿਆਂ ਲਈ 18 ਸਾਲ ਹੈ।

Advertisement

Advertisement
Advertisement