ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

710 ਗ੍ਰਾਮ ਅਫ਼ੀਮ ਸਣੇ ਗ੍ਰਿਫ਼ਤਾਰ

05:06 AM Mar 18, 2025 IST
ਪੱਤਰ ਪ੍ਰੇਰਕਪੰਚਕੂਲਾ, 17 ਮਾਰਚ
Advertisement

ਪੰਚਕੂਲਾ ਦੀ ਐਂਟੀ ਨਾਰਕੋਟਿਕਸ ਟੀਮ ਨੇ 710 ਗ੍ਰਾਮ ਅਫ਼ੀਮ ਸਣੇ ਇੱਕ ਵਿਆਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਮ ਚੰਦਰ ਵਜੋਂ ਹੋਈ ਹੈ ਜੋ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਦਾਯੂੰ ਦਾ ਰਹਿਣ ਵਾਲਾ ਹੈ। ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਰਾਮਚੰਦਰ ਸੈਕਟਰ-20 ਆਸ਼ੀਆਨਾ ਫਲੈਟਾਂ ਦੀ ਪਾਰਕਿੰਗ ਨੇੜੇ ਅਫ਼ੀਮ ਸਪਲਾਈ ਕਰਨ ਆਇਆ ਹੈ। ਪੁਲੀਸ ਨੇ ਸਾਦੇ ਕੱਪੜਿਆਂ ਵਿੱਚ ਜਾ ਕੇ ਇਸ ਵਿਆਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਇਸ ਤੋਂ 710 ਗ੍ਰਾਮ ਅਫ਼ੀਮ ਬਰਾਮਦ ਹੋਈ। ਸੈਕਟਰ-20 ਥਾਣੇ ਦੀ ਪੁਲੀਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Advertisement

Advertisement