For the best experience, open
https://m.punjabitribuneonline.com
on your mobile browser.
Advertisement

ਕੈਂਪ ਦੌਰਾਨ 75 ਯੂਨਿਟ ਖੂਨ ਇਕੱਤਰ

08:39 AM Apr 10, 2024 IST
ਕੈਂਪ ਦੌਰਾਨ 75 ਯੂਨਿਟ ਖੂਨ ਇਕੱਤਰ
ਕੈਂਪ ਦੌਰਾਨ ਦਾਨੀਆਂ ਦੀ ਹੌਸਲਾ-ਅਫ਼ਜਾਈ ਕਰਦੇ ਹੋਏ ਪ੍ਰਬੰਧਕ। -ਫੋਟੋ: ਰੂਬਲ
Advertisement

ਡੇਰਾਬੱਸੀ: ਪਿੰਡ ਭਾਂਖਰਪੁਰ ਵਿੱਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਜਥੇਦਾਰ ਬਖ਼ਤਾਵਰ ਸਿੰਘ ਦੀ ਯਾਦ ਵਿੱਚ ਖੂਨਦਾਨ ਕੈਂਪ ਲਾਇਆ ਗਿਆ ਅਤੇ ਉਨ੍ਹਾਂ ਦੇ ਪੁੱਤਰ ਭੁਪਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਸੀਟੀਯੂ ਵਰਕਰਜ਼ ਯੂਨੀਅਨ ਦੇ ਕਈ ਵਾਰ ਪ੍ਰਧਾਨ ਰਹਿ ਚੁੱਕੇ ਭੁਪਿੰਦਰ ਸਿੰਘ ਨੇ ਧੰਨਵਾਦ ਕੀਤਾ। ਇਸ ਮੌਕੇ ਚੰਡੀਗੜ੍ਹ ਸੈਕਟਰ 32 ਹਸਪਤਾਲ ਤੋਂ ਆਈ ਡਾ. ਰਵਨੀਤ ਕੌਰ ਦੀ ਅਗਵਾਈ ਵਾਲੀ ਟੀਮ ਨੇ 75 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਡਿਪਟੀ ਸਕੱਤਰ ਜਸਵੀਰ ਸਿੰਘ, ਯੂਥ ਅਕਾਲੀ ਦਲ ਦੀ ਸੂਬਾਈ ਕੋਰ ਕਮੇਟੀ ਮੈਂਬਰ ਮਨਜੀਤ ਸਿੰਘ ਮਲਕਪੁਰ, ਤਰਨਬੀਰ ਸਿੰਘ ਪੂਨੀਆ, ਰਵਿੰਦਰ ਸਿੰਘ ਰਵੀ ਅਤੇ ਚੰਦਨਦੀਪ ਸਿੰਘ, ਹਰਜੀਤ ਸਿੰਘ, ਹਰਵਿੰਦਰ ਸਿੰਘ ਬਿੰਦਰ, ਚਰਨਪ੍ਰੀਤ ਸਿੰਘ ਸੰਨੀ, ਇੰਦਰਜੀਤ ਸਿੰਘ ਸਾਨੂ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×