ਕੁਰਾਲੀ ਵਿਚਲੀ ਕੈਮੀਕਲ ਫੈਕਟਰੀ ’ਚ ਅੱਗ ਲੱਗਣ ਕਾਰਨ 8 ਜ਼ਖ਼ਮੀ
03:36 PM Sep 27, 2023 IST
ਚੰਡੀਗੜ੍ਹ, 27 ਸਤੰਬਰ
ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਕੁਰਾਲੀ ਇਲਾਕੇ ਵਿਚ ਅੱਜ ਕੈਮੀਕਲ ਫੈਕਟਰੀ ਵਿਚ ਅੱਗ ਲੱਗ ਗਈ, ਜਿਸ ਕਾਰਨ 8 ਵਿਅਕਤੀ ਜ਼ਖ਼ਮੀ ਹੋ ਗਏ। ਅੱਗ ਬੁਝਾਉਣ ਲਈ ਕਈ ਫਾਇਰ ਟੈਂਡਰ ਤਾਇਨਾਤ ਕੀਤੇ ਗਏ ਹਨ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ।
Advertisement
Advertisement