ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀ ਅਸਲੇ ਸਮੇਤ ਕਾਬੂ

02:24 PM Jul 10, 2024 IST
ਪੁਲੀਸ ਵੱਲੋ ਜ਼ਬਤ ਕੀਤਾ ਅਸਲ੍ਹਾ ਅਤੇ ਹੋਰ ਦਸਤਾਵੇਜ਼। Photo DGP/X

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ

Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ 'ਐਕਸ' ਤੇ ਜਾਣਕਾਰੀ ਸਾਂਝੀ ਕਰਿਦਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਕਾਰਵਾਈ ਕਰਿਦਆਂ ਛੇ ਜਾਅਲੀ ਅਸਲਾ ਲਾਇਸੈਂਸ, ਆਧਾਰ ਕਾਰਡ, ਸੱਤ ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ਾਂ ਦੇ ਵੇਰਵਿਆਂ ਵਾਲਾ ਇੱਕ ਲੈਪਟਾਪ ਜ਼ਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਸੂਬੇ ਵਿੱਚ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਚਨਬੱਧ ਹੈ।

Advertisement
Advertisement
Tags :
amritsaramritsar newsDGP PunjabPunjab Police
Advertisement