For the best experience, open
https://m.punjabitribuneonline.com
on your mobile browser.
Advertisement

ਕੈਂਪ ਦੌਰਾਨ 80 ਯੂਨਿਟ ਖੂਨਦਾਨ

07:58 AM Mar 17, 2024 IST
ਕੈਂਪ ਦੌਰਾਨ 80 ਯੂਨਿਟ ਖੂਨਦਾਨ
ਖੂਨਦਾਨੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ

Advertisement

ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ 714ਵਾਂ ਖੂਨਦਾਨ ਕੈਂਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਲਗਾਇਆ ਗਿਆ, ਜਿਸ ਦੌਰਾਨ 80 ਯੂਨਿਟ ਬਲੱਡ ਇਕੱਤਰ ਕੀਤਾ ਗਿਆ। ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਰੋਟੇਰੀਅਨ ਵਿਜੈ ਕੁਮਾਰ ਆਨੰਦ ਪ੍ਰਧਾਨ ਅਤੇ ਬਲਬੀਰ ਸਿੰਘ ਪ੍ਰਾਜੈਕਟ ਡਾਇਰੈਕਟਰ ਦੇ ਸਹਿਯੋਗ ਨਾਲ ਲੱਗੇ ਕੈਂਪ ਦਾ ਉਦਘਾਟਨ ਕਰਦਿਆਂ ਇਕਬਾਲ ਸਿੰਘ ਗਿੱਲ ਆਈਪੀਐੱਸ, ਜਸਵੰਤ ਸਿੰਘ ਛਾਪਾ ਜ਼ਿਲ੍ਹਾ ਪ੍ਰਧਾਨ ਸਰਬੱਤ ਦਾ ਭਲਾ ਟਰੱਸਟ ਨੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਸਾਥੀਆਂ ਵਲੋਂ ਲਗਾਏ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਧਾਨ ਵਿਜੈ ਕੁਮਾਰ, ਬਲਬੀਰ ਸਿੰਘ, ਬ੍ਰਗੇਡੀਅਰ ਮਾਸਤਿੰਦਰ ਸਿੰਘ, ਡੀਪੀਐਸ ਵਿਰਕ, ਜਗਮੋਹਨ ਸਿੰਘ ਕੰਗ ਆਦਿ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement
Author Image

sanam grng

View all posts

Advertisement
Advertisement
×