ਔਰਤ ਤੋਂ 860 ਨਸ਼ੀਲੀਆਂ ਗੋਲੀਆਂ ਬਰਾਮਦ
06:44 AM Mar 29, 2024 IST
Advertisement
ਪੱਤਰ ਪ੍ਰੇਰਕ
ਸ਼ੇਰਪੁਰ, 28 ਮਾਰਚ
ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲੀਸ ਨੇ ਸੱਤਿਆ ਨਾਮ ਦੀ ਔਰਤ ਤੋਂ 860 ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਐੱਸਐੱਚਓ ਸ਼ੇਰਪੁਰ ਕਮਲਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਸੱਤਿਆ ਨਾਮ ਦੀ ਔਰਤ ਨੂੰ ਗ੍ਰਿਫ਼ਤਾਰ ਕਰ ਕੇ 860 ਗੋਲੀਆਂ ਬਰਾਮਦ ਕੀਤੀਆਂ ਜਦੋਂ ਕਿ ਪੁੱਛਗਿੱਛ ਦੌਰਾਨ ਇਸ ਮੁਕੱਦਮੇ ਵਿੱਚ ਕੁਲਦੀਪ ਸਿੰਘ ਉਰਫ਼ ਗੋਪੀ ਅਤੇ ਮੁਹੰਮਦ ਆਸ਼ਿਫ਼ ਉਰਫ ਸੰਨੀ ਨੂੰ ਨਾਮਜ਼ਦ ਕੀਤਾ ਗਿਆ। ਪੁਲੀਸ ਅਨੁਸਾਰ ਮਾਮਲੇ ਦੀ ਤਫ਼ਤੀਸ਼ ਜ਼ਾਰੀ ਹੈ।
Advertisement
Advertisement
Advertisement