ਨਵੀਂ ਦਿੱਲੀ, 9 ਫਰਵਰੀਭਾਰਤੀ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਕਰੀਬ 97 ਕਰੋੜ ਲੋਕ ਵੋਟ ਪਾਉਣ ਦੇ ਯੋਗ ਹਨ। 18 ਤੋਂ 29 ਸਾਲ ਦੀ ਉਮਰ ਦੇ ਦੋ ਕਰੋੜ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਸੂਚੀਆਂ 'ਚ ਸ਼ਾਮਲ ਕੀਤਾ ਗਿਆ ਹੈ।