ਕਾਲੀ ਦੇਵੀ ਮੰਦਰ ਕੰਪਲੈਕਸ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
09:24 AM Mar 10, 2024 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 9 ਮਾਰਚ
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸ ਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਐਲਾਨ ਦਿੱਤਾ ਗਿਆ ਹੈ। ਇਸ ਇਲਾਕੇ ਵਿੱਚ ਡਰੋਨ ਦੀ
Advertisement
Advertisement