For the best experience, open
https://m.punjabitribuneonline.com
on your mobile browser.
Advertisement

ਮੁੰਬਈ-ਪੁਣੇ ਐਕਸਪ੍ਰੈਸ ਵੇਅ ’ਤੇ 36 ਯਾਤਰੀਆਂ ਲੈ ਕੇ ਜਾ ਰਹੀ ਬੱਸ ਨੂੰ ਅੱਗ ਲੱਗੀ

12:42 PM Apr 27, 2024 IST
ਮੁੰਬਈ ਪੁਣੇ ਐਕਸਪ੍ਰੈਸ ਵੇਅ ’ਤੇ 36 ਯਾਤਰੀਆਂ ਲੈ ਕੇ ਜਾ ਰਹੀ ਬੱਸ ਨੂੰ ਅੱਗ ਲੱਗੀ
Advertisement

ਮੁੰਬਈ (ਮਹਾਰਾਸ਼ਟਰ), 27 ਅਪਰੈਲ
ਅੱਜ  ਵਡਗਾਓਂ ਨੇੜੇ ਮੁੰਬਈ-ਪੁਣੇ ਐਕਸਪ੍ਰੈਸ ਵੇਅ ’ਤੇ 36 ਯਾਤਰੀਆਂ ਨੂੰ ਲੈ ਕੇ ਜਾ ਰਹੀ ਨਿੱਜੀ ਬੱਸ ਨੂੰ ਅੱਗ ਲੱਗ ਗਈ। ਫਾਇਰ ਟੈਂਡਰ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ 'ਚ ਲੱਗੇ ਹੋਏ ਹਨ। ਸਾਰੇ ਯਾਤਰੀਆਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Advertisement

Advertisement
Author Image

Advertisement
Advertisement
×