ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਲਾਸਟਿਕ ਮੁਕਤ ਵਾਤਾਵਰਨ ਸਿਰਜਣ ਦਾ ਸੱਦਾ

08:01 AM Aug 30, 2024 IST
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਜਗਮੋਹਨ ਸਿੰਘ

ਰੂਪਨਗਰ

Advertisement

ਰੋਟਰੀ ਕਲੱਬ ਸੈਂਟਰਲ ਰੂਪਨਗਰ ਵੱਲੋਂ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਬਣਾਉਣ ਦੀ ਮੁਹਿੰਮ ਅਧੀਨ ਸਥਾਨਕ ਸਕੂਲ ਆਫ ਐਮੀਨੈਂਸ ਰੂਪਨਗਰ ਵਿੱਚ ਸਮਾਗਮ ਕਰਵਾਇਆ ਗਿਆ। ਰੋਟਰੀ ਕਲੱਬ ਸੈਂਟਰਲ ਦੇ ਪ੍ਰਧਾਨ ਐਡਵੋਕੇਟ ਕੁਲਤਾਰ ਸਿੰਘ ਦੀ ਦੇਖ ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਪਲਾਸਟਿਕ ਦੇ ਕੂੜੇ ਤੋਂ ਵਾਤਾਵਰਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਪਲਾਸਟਿਕ ਕਚਰਾ ਇਕੱਤਰ ਕਰਕੇ ਬੋਤਲ ਵਿੱਚ ਭਰ ਕੇ ਦੇਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਇਕੱਤਰ ਹੋਈਆਂ ਬੋਤਲਾਂ ਦਾ ਵਿਸ਼ੇਸ਼ ਟਰੀ ਗਾਰਡ ਬੱਚਿਆਂ ਨੂੰ ਦੱਸਿਆ ਕਿ ਪਲਾਸਟਿਕ ਜਲਦੀ ਨਸ਼ਟ ਨਹੀਂ ਹੁੰਦੀ। ਇਸ ਮੌਕੇ ਸਕੂਲ ਮੁਖੀ ਜਸਵਿੰਦਰ ਕੌਰ ਤੇ ਅਧਿਆਪਕਾ ਨੀਰੂ ਠਾਕੁਰ ਨੇ ਸੰਬੋਧਨ ਕੀਤਾ। -ਪੱਤਰ ਪ੍ਰੇਰਕ

Advertisement
Advertisement