ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਨਾਂ ਲਾਇਸੈਂਸ ਇਮੀਗ੍ਰੇਸ਼ਨ ਦਾ ਕੰਮ ਕਰਨ ਖ਼ਿਲਾਫ਼ ਕੇਸ ਦਰਜ

10:59 AM Oct 11, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਕਤੂਬਰ
ਚੰਡੀਗੜ੍ਹ ਪੁਲੀਸ ਨੇ ਯੂਟੀ ਪ੍ਰਸ਼ਾਸਨ ਤੋਂ ਬਿਨਾਂ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਕਾਸ ਕੁਮਾਰ ਵਾਸੀ ਖਰੜ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-34 ਦੀ ਪੁਲੀਸ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-34 ਦੀ ਪੁਲੀਸ ਨੇ ਸੈਕਟਰ-34 ਦੀ ਮਾਰਕੀਟ ਵਿੱਚ ਚੱਲ ਰਹੇ ਇਮੀਗ੍ਰੇਸ਼ਨ ਸੈਂਟਰ ’ਤੇ ਛਾਪੇ ਮਾਰਿਆ ਸੀ। ਇਸ ਦੌਰਾਨ ਮੁਲਜ਼ਮ ਬਿਨਾਂ ਲਾਇਸੈਂਸ ਤੋਂ ਕੰਮ ਕਰ ਰਿਹਾ ਸੀ। ਥਾਣਾ ਸੈਕਟਰ-34 ਦੀ ਪੁਲੀਸ ਨੇ ਇਮੀਗ੍ਰੇਸ਼ਨ ਕਾਰੋਬਾਰੀ ਵਿਕਾਸ ਕੁਮਾਰ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਪੁਲੀਸ ਵੱਲੋਂ ਉਕਤ ਮਾਮਲੇ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ।

Advertisement

Advertisement