ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰੋੜਾਂ ਦੀ ਠੱਗੀ ਦੇ ਦੋਸ਼ ਹੇਠ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

09:53 AM Aug 18, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਅਗਸਤ
ਥਾਣਾ ਡੇਹਲੋਂ ਦੀ ਪੁਲੀਸ ਨੇ ਵਪਾਰ ਦੇ ਮਾਮਲੇ ਵਿੱਚ ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ ਪਤਨੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਡੈਲਟਾ ਸਿਟੀ ਕਾਹਲੋਂ ਹੋਮਜ ਪਿੰਡ ਰਣੀਆਂ ਵਾਸੀ ਬਲਜਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਨਿਲੇਸ਼ ਸ਼ਰਮਾ ਅਤੇ ਉਸਦੀ ਪਤਨੀ ਨੀਲਮ ਸ਼ਰਮਾ ਮੈਸ. ਮੈਟਲ ਕੈਸਟਰ ਰਾਏਪੁਰ ਨੇ ਉਸਦੀ ਫਰਮ ਤੋਂ ਮਾਲ ਖਰੀਦ ਕੇ ਉਸਦੀ ਬਣਦੀ ਪੇਮੈਂਟ 2 ਕਰੋੜ 96 ਲੱਖ 82 ਹਜ਼ਾਰ 591 ਰੁਪਏ 54 ਪੈਸੇ ਦੀ ਅਦਾਇਗੀ ਉਸ ਦੀ ਕੰਪਨੀ ਨੂੰ ਨਾ ਕਰ ਕੇ ਉਸ ਨਾਲ ਧੋਖਾਧੜੀ ਕੀਤੀ ਹੈ। ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement