For the best experience, open
https://m.punjabitribuneonline.com
on your mobile browser.
Advertisement

ਧਮਕੀਆਂ ਦੇਣ ਦੇ ਦੋਸ਼ ਹੇਠ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ

07:37 AM Dec 16, 2023 IST
ਧਮਕੀਆਂ ਦੇਣ ਦੇ ਦੋਸ਼ ਹੇਠ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ
Advertisement

ਪੱਤਰ ਪ੍ਰੇਰਕ
ਫਗਵਾੜਾ, 15 ਦਸੰਬਰ
ਇੱਕ ਮਹਿਲਾ ਨਾਲ ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਲੋਂ ਗਾਲੀ ਗਲੋਚ ਕਰਨ ਤੇ ਛੇੜਖਾਨੀ ਕਰਨ ਦੇ ਸਬੰਧ ’ਚ ਸਦਰ ਪੁਲੀਸ ਨੇ ਸਹੁਰੇ ਪਰਿਵਾਰ ਦੇ ਅੱਧੀ ਦਰਜਨ ਤੋਂ ਵੱਧ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਸਿਲਪਿੰਦਰ ਕੌਰ ਪਤਨੀ ਇਸ਼ਮੀਤ ਸਿੰਘ ਵਾਸੀ 22 ਜਨਪਤ ਅਸਟੇਟ, ਸਾਊਥ ਸਿਟੀ ਜਾਮਤ ਲੁਧਿਆਣਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਸੁਹਰੇ ਪਰਿਵਾਰ ਵਲੋਂ ਉਸ ਨਾਲ ਤੇ ਉਸ ਦੇ ਮਾਤਾ ਪਿਤਾ ਨਾਲ ਤੰਦੂਰੀ ਬਾਈਟਸ ਵਿਖੇ ਗਾਲੀ ਗਲੋਚ ਕੀਤੀ ਤੇ ਬਾਅਦ ’ਚ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ।

Advertisement

Advertisement
Author Image

sukhwinder singh

View all posts

Advertisement
Advertisement
×