ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਲਾਇੰਗ ਅਫਸਰ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਵਿੰਗ ਕਮਾਂਡਰ ’ਤੇ ਕੇਸ ਦਰਜ

07:03 AM Sep 11, 2024 IST

ਸ੍ਰੀਨਗਰ: ਭਾਰਤੀ ਹਵਾਈ ਫ਼ੌਜ ਦੀ ਮਹਿਲਾ ਫਲਾਇੰਗ ਅਧਿਕਾਰੀ ਵੱਲੋਂ ਵਿੰਗ ਕਮਾਂਡਰ ’ਤੇ ਜਬਰ-ਜਨਾਹ ਕਰਨ ਦੇ ਦੋਸ਼ ਲਾਏ ਗਏ ਹਨ। ਪੁਲੀਸ ਨੇ ਉਸ ਦੀ ਸ਼ਿਕਾਇਤ ਤੋਂ ਬਾਅਦ ਵਿੰਗ ਕਮਾਂਡਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਹਿਲਾ ਅਧਿਕਾਰੀ ਨੇ ਸ਼ਿਕਾਇਤ ਵਿੱਚ ਕਿਹਾ ਕਿ ਪਿਛਲੇ ਸਾਲ ਨਵੇਂ ਸਾਲ ਦੀ ਪਾਰਟੀ ਵੇਲੇ ਵਿੰਗ ਕਮਾਂਡਰ ਨੇ ਉਸ ਨਾਲ ਜਬਰ-ਜਨਾਹ ਕੀਤਾ ਸੀ। ਹਵਾਈ ਫ਼ੌਜ ਦੇ ਇਹ ਦੋਵੇਂ ਅਧਿਕਾਰੀ ਸ੍ਰੀਨਗਰ ਵਿੱਚ ਤਾਇਨਾਤ ਹਨ। ਮਹਿਲਾ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਬਡਗਾਮ ਪੁਲੀਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ ਹੈ। -ਪੀਟੀਆਈ

Advertisement

Advertisement