ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ

07:13 AM Jul 09, 2024 IST

ਪੱਤਰ ਪ੍ਰੇਰਕ
ਫਗਵਾੜਾ, 8 ਜੁਲਾਈ
ਇੱਕ ਵਿਅਕਤੀ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐੱਸਐੱਚਓ ਸਿਟੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਸੁਨੀਲ ਕੁਮਾਰ ਪੁੱਤਰ ਕਮਲ ਵਾਸੀ ਸੁਭਾਸ਼ ਨਗਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਗਲੀ ਨੰਬਰ 7 ’ਚ ਪੰਛੀਆਂ ਵੇਚਣ ਤੇ ਪਿੰਜਰੇ ਵੇਚਣ ਦਾ ਕੰਮ ਕਰਦਾ ਹੈ ਤੇ 5 ਜੁਲਾਈ ਨੂੰ ਉਹ ਆਪਣੀ ਦੁਕਾਨ ’ਤੇ ਬੈਠਾ ਸੀ ਤਾਂ ਉਸ ਦੇ ਇਲਾਕੇ ਦੇ ਕੁੱਝ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕੀਤੀ। ਪੁਲੀਸ ਨੇ ਤਾਨਿਸ਼ ਉਰਫ਼ ਭਿੰਦਾ, ਸੁਨੀਲ, ਪ੍ਰਥਮ ਨਾਹਰ ਵਾਸੀਆਨ ਮੁਹੱਲਾ ਵਾਲਮੀਕਿ ਕੇਸ ਦਰਜ ਕਰ ਲਿਆ ਹੈ।

Advertisement

Advertisement