ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਾਜ ਮੰਗਣ ਦੇ ਦੋਸ਼ ਤਹਿਤ ਤਿੰਨ ਖ਼ਿਲਾਫ਼ ਕੇਸ ਦਰਜ

06:37 AM Sep 21, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਸਤੰਬਰ
ਥਾਣਾ ਵਿਮੈੱਨ ਦੀ ਪੁਲੀਸ ਨੇ ਦਾਜ ਮੰਗਣ ਦੇ ਦੋਸ਼ ਤਹਿਤ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।‌ ਇਸ ਸਬੰਧੀ ਭਾਈ ਰਣਧੀਰ ਸਿੰਘ ਨਗਰ ਵਾਸੀ ਕੰਵਲਜੀਤ ਸਿੰਘ ਨੇ ਦੱਸਿਆ ਹੈ ਕਿ ਉਸ ਦੀ ਲੜਕੀ ਜਸ਼ਨਪ੍ਰੀਤ ਕੌਰ ਦੀ ਸ਼ਾਦੀ ਚੰਨਪ੍ਰੀਤ ਸਿੰਘ ਨਾਲ 17 ਅਕਤੂਬਰ 2022 ਨੂੰ ਹੋਈ ਸੀ। ਉਹ ਸ਼ਾਦੀ ਤੋਂ ਕੁੱਝ ਚਿਰ ਬਾਅਦ ਹੀ ਉਸਨੂੰ ਹੋਰ ਦਾਜ ਲਿਆਉਣ ਲਈ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਗ ਪ੍ਰਸ਼ਨ ਕਰਨ ਲੱਗ ਪਏ। ਪੁਲੀਸ ਵੱਲੋਂ ਚੰਨਪ੍ਰੀਤ ਸਿੰਘ, ਉਸ ਦੀ ਮਾਤਾ ਸਿਮਰਨਜੀਤ ਕੌਰ ਵਾਸੀ ਚੌਥੀ ਮੰਜ਼ਿਲ ਗੁਰੂ ਗ੍ਰਾਮ ਹਰਿਆਣਾ ਅਤੇ ਜਰਗੀਤ ਸਿੰਘ ਚਾਚਾ ਸਹੁਰਾ ਵਾਸੀ ਕਿਰਤੀ ਨਗਰ ਦਿੱਲੀ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement