ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਚਾ ਗ਼ਾਇਬ ਹੋਣ ’ਤੇ ਪੁਲੀਸ ਵੱਲੋਂ ਕੇਸ ਦਰਜ

08:44 AM Jul 05, 2023 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 4 ਜੁਲਾਈ
ਇੱਥੇ ਸਥਿਤ ਵਿਸ਼ੇਸ਼ ਲੋੜਾਂ ਵਾਲ਼ੇ ਬੱਚਿਆਂ ਦੇ ‘ਹੋਮ’ ਵਿੱਚੋਂ ਇਕ ਬੱਚਾ ਗ਼ਾਇਬ ਹੋਣ ’ਤੇ ਸਿਟੀ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਹਿਯੋਗ ਆਫ਼ ਵੇਅ ਹੋਮ, ਏ ਹੋਮ ਫਾਰ ਪਰਸਨਜ਼ ਸ਼ਟਰਿੰਗ ਇਕਨੋਮ ਰਾਜਪੁਰਾ ਦੇ ਕਲਰਕ ਅਮਰਜੀਤ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੇ ਹੋਮ ਦਾ ਇੱਕ ਦੇਵ ਨਾਮਕ ਬੱਚਾ ਅਚਾਨਕ ਮੇਨ ਗੇਟ ਤੋਂ ਬਾਹਰ ਚਲਾ ਗਿਆ ਪਰ ਵਾਪਸ ਨਹੀਂ ਆਇਆ। ਉਨ੍ਹਾਂ ਨੇ ਉਸ ਦੀ ਬਹੁਤ ਭਾਲ ਕੀਤੀ ਪਰ ਉਸ ਦਾ ਕਿਧਰੇ ਵੀ ਥਹੁ ਪਤਾ ਨਹੀਂ ਚੱਲਿਆ ਹੈ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਬੱਚੇ ਨੂੰ ਕਿਸੇ ਵਿਅਕਤੀ ਵੱਲੋਂ ਗ਼ੈਰਕਾਨੂੰਨੀ ਤੌਰ ’ਤੇ ਆਪਣੀ ਹਿਰਾਸਤ ਵਿਚ ਛੁਪਾ ਕੇ ਰੱਖਿਆ ਹੋਇਆ ਹੈ। ਪੁਲੀਸ ਨੇ ਕਲਰਕ ਅਮਰਜੀਤ ਸਿੰਘ ਦੇ ਬਿਆਨਾ ਦੇ ਆਧਾਰ ’ਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Tags :
ਗਾਇਬਪੁਲੀਸਬੱਚਾਵੱਲੋਂ