ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨ ’ਚੋਂ ਮਿੱਟੀ ਚੁੱਕਣ ਦੇ ਦੋਸ਼ ਹੇਠ ਕੇਸ ਦਰਜ

07:37 PM Jun 29, 2023 IST

ਪੱਤਰ ਪ੍ਰੇਰਕ

Advertisement

ਮਾਛੀਵਾੜਾ, 27 ਜੂਨ

ਸਥਾਨਕ ਪੁਲੀਸ ਵਲੋਂ ਵਕਫ਼ ਬੋਰਡ ਦੀ ਜ਼ਮੀਨ ‘ਚੋਂ ਗੈਰ-ਕਾਨੂੰਨੀ ਢੰਗ ਨਾਲ ਮਿੱਟੀ ਚੁੱਕਣ ‘ਤੇ ਸੁਖਪਾਲ ਸਿੰਘ ਵਾਸੀ ਰਾਜਗੜ੍ਹ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਵਕਫ਼ ਬੋਰਡ ਦੇ ਅਧਿਕਾਰੀ ਨੇ ਮਾਛੀਵਾੜਾ ਪੁਲੀਸ ਥਾਣਾ ‘ਚ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੀ ਜ਼ਮੀਨ ਰਾਜਗੜ੍ਹ ਵਿੱਚ ਸਥਿਤ ਹੈ, ਜਿਸ ‘ਤੇ ਸੁਖਪਾਲ ਸਿੰਘ ਨੇ ਨਾਜਾਇਜ਼ ਤੌਰ ‘ਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਸੁਖਪਾਲ ਸਿੰਘ ਗੈਰ-ਕਾਨੂੰਨੀ ਢੰਗ ਨਾਲ ਜ਼ਮੀਨ ‘ਚੋਂ ਮਿੱਟੀ ਚੁੱਕ ਰਿਹਾ ਹੈ, ਜਿਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲੀਸ ਵਲੋਂ ਸ਼ਿਕਾਇਤ ਦੇ ਅਧਾਰ ‘ਤੇੇ ਸੁਖਪਾਲ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Advertisement

Advertisement
Tags :
’ਚੋਂਚੁੱਕਣਜ਼ਮੀਨਮਿੱਟੀ
Advertisement