ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਤਮਾ ਗਾਂਧੀ, ਮੋਦੀ, ਯੋਗੀ ਦੀ ਇਤਰਾਜ਼ਯੋਗ ਰੀਲ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਉਣ ਸਬੰਧੀ ਮਾਮਲਾ ਦਰਜ

02:33 PM Sep 25, 2024 IST

ਬਲੀਆ(ਯੂਪੀ), 25 ਸਤੰਬਰ

Advertisement

ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਇਤਰਾਜ਼ਯੋਗ ਰੀਲ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੇ ਸਬੰਧ ਵਿਚ ਨਾਮਾਲੁਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇਹ ਮਾਮਲਾ ਸਾਹਮਣੇ ਆਉਣ ’ਤੇ ਇਹ ਕਾਰਵਾਈ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement
Advertisement