ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘਰ ’ਚੋਂ ਸਾਮਾਨ ਚੋਰੀ ਸਬੰਧੀ ਕੇਸ ਦਰਜ

10:47 AM Oct 10, 2024 IST

ਪੱਤਰ ਪ੍ਰੇਰਕ
ਫਗਵਾੜਾ, 9 ਅਕਤੂਬਰ
ਇੱਥੋਂ ਦੇ ਸਤਨਾਮਪੁਰਾ ਵਿਖੇ ਇੱਕ ਘਰ ’ਚ ਚੋਰੀ ਹੋਣ ਸਬੰਧੀ ਸਤਨਾਮਪੁਰਾ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 331 (3), 305 ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਰਜਿੰਦਰ ਕੌਰ ਪਤਨੀ ਪਲਵਿੰਦਰ ਸਿੰਘ ਵਾਸੀ ਨਿਊ ਸਤਨਾਮਪੁਰਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 7 ਅਕਤੂਬਰ ਨੂੰ ਉਹ ਆਪਣੇ ਘਰ ਨੂੰ ਤਾਲਾ ਲੱਗਾ ਕੇ ਪੇਕੇ ਘਰ ਗਈ ਸੀ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਤਾਲੇ ਟੁੱਟੇ ਹੋਏ ਸਨ ਤੇ ਅੰਦਰੋਂ ਕਾਫ਼ੀ ਸਾਮਾਨ ਗਾਇਬ ਸੀ। ਇਸ ਸਬੰਧੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement