ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਬਾਲਗ ਨੂੰ ਅਗਵਾ ਕਰਨ ਦੇ ਦੋਸ਼ ਹੇਠ ਕੇਸ ਦਰਜ

07:46 AM Jun 24, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 23 ਜੂਨ
ਇੱਥੋਂ ਦੇ ਪਿੰਡ ਦਿਆਲਪੁਰ ਦੀ ਇਕ ਨਾਬਾਲਗ ਲੜਕੀ ਨੂੰ ਕੋਈ ਅਣਪਛਾਤਾ ਨੌਜਵਾਨ ਅਗਵਾ ਕਰ ਕੇ ਲਿਆ ਗਿਆ| ਪੀੜਤ ਲੜਕੀ 9 ਜੂਨ ਨੂੰ ਆਪਣੇ ਘਰੋਂ ਪਿੰਡ ਦੀ ਮਾਰਕੀਟ ਤੋਂ ਕੋਈ ਸਾਮਾਨ ਲੈਣ ਗਈ ਸੀ, ਪਰ ਉਹ ਦੇਰ ਤੱਕ ਘਰ ਨਾ ਆਈ ਜਿਸ ’ਤੇ ਉਸ ਦੇ ਪਿਤਾ ਨੇ ਪੁਲੀਸ ਨੂੰ ਸੂਚਨਾ ਦਿੱਤੀ| ਥਾਣਾ ਕੱਚਾ ਪੱਕਾ ਦੇ ਪੁਲੀਸ ਅਧਿਕਾਰੀ ਏਐੱਸਆਈ ਜੈ ਗੋਪਾਲ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ| ਪੁਲੀਸ ਦਾ ਕਹਿਣਾ ਹੈ ਕਿ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਲੜਕੀ ਨੂੰ ਛੇਤੀ ਲੱਭ ਲਿਆ ਜਾਵੇਗਾ।

Advertisement

Advertisement
Advertisement