ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

70 ਲੱਖ ਰੁਪਏ ਹੜੱਪਣ ਦੇ ਦੋਸ਼ ਹੇਠ ਕੇਸ ਦਰਜ

06:34 AM Jul 24, 2023 IST

ਪੱਤਰ ਪ੍ਰੇਰਕ
ਮੋਰਿੰਡਾ, 23 ਜੁਲਾਈ
ਪੁਲੀਸ ਨੇ ਪਿੰਡ ਓਇੰਦ ਦੀ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਅਤੇ ਸੇਲਜ਼ਮੈਨ ਵਿਰੁੱਧ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਅਧੀਨ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਗੁਰਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਓਇੰਦ ਦੀ ਸ਼ਿਕਾਇਤ ’ਤੇ ਸੁਸਾਇਟੀ ਦੇ ਸੇਲਜਮੈਨ ਕੁਲਵਿੰਦਰ ਸਿੰਘ ਅਤੇ ਸੁਸਾਇਟੀ ਦੇ ਪ੍ਰਧਾਨ ਕਿਰਪਾਲ ਸਿੰਘ ਵਾਸੀ ਪਿੰਡ ਓਇੰਦ ਦੇ ਵਿਰੁੱਧ ਕੀਤੀ ਗਈ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਵੱਲੋਂ ਕੋਅਪਰੇਟਿਵ ਸੁਸਾਇਟੀ ਵਿੱਚ ਚੱਲ ਰਹੇ ਸੇਵਿੰਗ ਖਾਤਿਆਂ ਵਿੱਚ ਪਈ 70 ਲੱਖ ਰੁਪਏ ਦੀ ਰਾਸ਼ੀ ਮੰਗਣ ’ਤੇ ਟਾਲ ਮਟੋਲ ਕੀਤਾ ਜਾ ਰਿਹਾ ਸੀ।

Advertisement

Advertisement