ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧੋਖਾਧਡ਼ੀ ਦੇ ਦੋਸ਼ ਹੇਠ ਕੇਸ ਦਰਜ

07:28 AM Jul 02, 2023 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 1 ਜੁਲਾਈ
ਪੁਲੀਸ ਨੇ ਵ੍ਹਟਸਅੈੱਪ ਕਾਲ ਕਰ ਕੇ ਇੱਥੋਂ ਦੇ ਕਿਸ਼ਨਗਡ਼੍ਹ ਦੇ ਅਵਤਾਰ ਸਿੰਘ ਨਾਲ ਧੋਖਾਧਡ਼ੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਵਤਾਰ ਸਿੰਘ ਨੇ ਕਿਹਾ ਹੈ ਕਿ ਉਸ ਨੂੰ ਇੱਕ ਵਿਅਕਤੀ ਦਾ ਵਿਦੇਸ਼ੀ ਨੰਬਰ ਤੋੋਂ ਵ੍ਹਟਸਅੈਪ ਫੋਨ ਆਇਆ ਤੇ ਕਹਿਣ ਲੱਗਾ ਕਿ ਉਨ੍ਹਾਂ ਦੇ ਰਿਸ਼ਤੇਦਾਰ ਦਾ ਇਕ ਗੋਰੇ ਨਾਲ ਐਕਸੀਡੈਂਟ ਹੋ ਗਿਆ ਹੈ। ਉਸ ਨੂੰ ਛੁਡਵਾਉਣ ਲਈ ਤੁਰੰਤ ਇਸੇ ਨੰਬਰ ’ਤੇ ਦੋ ਲੱਖ ਰੁਪਏ ਗੂਗਲਪੇਅ ਕਰ ਦਿੱਤੇ ਜਾਣ। ਸ਼ਿਕਾਇਤਕਰਤਾ ਨੇ ਕਾਹਲੀ ਵਿਚ ਆ ਕੇ ਪੈਸੇ ਭੇਜ ਦਿੱਤੇ। ਬਾਅਦ ਵਿੱਚ ਉਸ ਨੂੰ ਪਤਾ ਲੱਗਾ ਕਿ ਉਸ ਵਿਅਕਤੀ ਨੇ ਧੋਖੇ ਨਾਲ ਉਸ ਤੋਂ ਪੈਸੇ ਮੰਗਵਾਏ ਹਨ। ਇਸ ਤੋਂ ਬਾਅਦ ਵੀ ਮੁਲਜ਼ਮ ਵੱਖ ਵੱਖ ਨੰਬਰਾਂ ਤੋਂ ਫੋਨ ਕਰਦਾ ਰਿਹਾ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Tags :
ਧੋਖਾਧਡ਼ੀ