For the best experience, open
https://m.punjabitribuneonline.com
on your mobile browser.
Advertisement

ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ

07:47 AM Jun 28, 2024 IST
ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ
Advertisement

ਲੁਧਿਆਣਾ:

Advertisement

ਥਾਣਾ ਕੂੰਮਕਲਾਂ ਦੀ ਪੁਲੀਸ ਨੂੰ ਪਿੰਡ ਲੱਖੋਵਾਲ ਵਾਸੀ ਪ੍ਰਿੰਸੀਪਾਲ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਬਲਦੇਵ ਸਿੰਘ ਦੀ ਮੌਤ ਸਾਲ 2016 ਤੋਂ ਬਾਅਦ ਹੋਈ ਸੀ।‌ ਉਸ ਨੇ ਦੋਸ਼ ਲਾਇਆ ਕਿ ਕੁਲਦੀਪ ਕੌਰ ਪਤਨੀ ਲੇਟ ਬਲਦੇਵ ਸਿੰਘ, ਸਰਬਜੀਤ ਸਿੰਘ ਅਤੇ ਲੱਖਾ ਸਿੰਘ ਵਾਸੀਆਨ ਪਿੰਡ ਲੱਖੋਵਾਲ ਨੇ ਹਮਮਸ਼ਵਰਾ ਹੋ ਕੇ ਉਸਦੇ ਪਿਤਾ ਦੇ ਜਾਅਲੀ ਦਸਤਖਤ ਕਰਕੇ ਵਸੀਅਤ ਰਾਹੀਂ 22.5 ਕਿੱਲੇ ਜ਼ਮੀਨ ਦਾ ਇੰਤਕਾਲ ਧੋਖੇ ਨਾਲ ਆਪਣੇ ਨਾਮ ’ਤੇ ਕਰਵਾ ਕੇ ਉਸ ਨਾਲ ਧੋਖਾਧੜੀ ਕੀਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×