ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ

07:58 AM Jun 07, 2024 IST

ਲੁਧਿਆਣਾ:

Advertisement

ਥਾਣਾ ਡਿਵੀਜ਼ਨ ਨੰਬਰ-1 ਦੀ ਪੁਲੀਸ ਨੂੰ ਨੇੜੇ ਬੱਸ ਸਟੈਂਡ ਰਾਏਕੋਟ ਵਾਸੀ ਦਲੀਪ ਕੁਮਾਰ ਨੇ ਦੱਸਿਆ ਕਿ ਉਹ ਬੱਸ ਸਟੈਂਡ ਤੋਂ ਆਟੋ ਵਿੱਚ ਬੈਠ ਕੇ ਰੇਲਵੇ ਸਟੇਸ਼ਨ ਦੇ ਗੇਟ ਕੋਲ ਪੰਪ ਦੇ ਸਾਹਮਣੇ ਉਤਰਿਆ ਸੀ। ਉਸ ਨੇ ਆਪਣੀ ਲੋਅਰ ਦੀ ਜੇਬ ਵਿੱਚ ਹੱਥ ਪਾ ਕੇ ਦੇਖਿਆਂ ਤਾਂ ਜੇਬ ਵਿੱਚੋਂ 25 ਹਜ਼ਾਰ ਰੁਪਏ ਗਾਇਬ ਸਨ ਜੋ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਹੌਲਦਾਰ ਕਿਰਨ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement