For the best experience, open
https://m.punjabitribuneonline.com
on your mobile browser.
Advertisement

ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਦਰਜ

10:30 AM Nov 07, 2024 IST
ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਨਵੰਬਰ
ਥਾਣਾ ਸਦਰ ਦੀ ਪੁਲੀਸ ਵੱਲੋਂ ਪਰਾਲੀ ਸਾੜਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣੇਦਾਰ ਨਵੀਨ ਕੁਮਾਰ ਨੇ ਦੱਸਿਆ ਕਿ ਸੀਨੀਅਰ ਅਫ਼ਸਰਾ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਪਿੰਡ ਗਿੱਲ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਪੁਲੀਸ ਵੱਲੋਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਪ੍ਰੇਰਿਆ ਜਾ ਰਿਹਾ ਹੈ।

Advertisement

Advertisement
Advertisement
Author Image

joginder kumar

View all posts

Advertisement