ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਵਰਕਰਾਂ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ

07:36 AM May 17, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 16 ਮਈ
ਇਲਾਕ਼ੇ ਦੇ ਪਿੰਡ ਪੰਜਵੜ ਖੁਰਦ ਤੋਂ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਦੇ ਬੋਰਡ ਉਤਾਰਨ ਦੇ ਦੋਸ਼ ਅਧੀਨ ਝਬਾਲ ਪੁਲੀਸ ਨੇ ਚਾਰ ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਹੈ|
‘ਆਪ’ ਵਰਕਰ ਸ਼ਰਨਜੀਤ ਸਿੰਘ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਬੀਤੇ ਕੱਲ੍ਹ ਪਿੰਡ ਅੰਦਰ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਪਾਰਟੀ ਦਾ ਪ੍ਰਚਾਰ ਕਰਦਿਆਂ ਉਮੀਦਵਾਰ ਦੇ ਬੋਰਡ ਲਗਾ ਰਹੇ ਸਨ ਤਾਂ ਪਿੰਡ ਦੇ ਵਾਸੀ ਜਗਰੂਪ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ ਅਤੇ ਉਨ੍ਹਾਂ ਦੇ ਇਕ ਹੋਰ ਅਣਪਛਾਤੇ ਸਾਥੀ ਨੇ ਉਨ੍ਹਾਂ ਨੂੰ ਅਜਿਹਾ ਪ੍ਰਚਾਰ ਕਰਨ ਤੋਂ ਰੋਕਿਆ ਅਤੇ ਉਨ੍ਹਾਂ ਨੂੰ ਮੋਬਾਈਲ ’ਤੇ ਧਮਕੀਆਂ ਦੇ ਕੇ ਪਿੰਡ ਅੰਦਰ ਬੋਰਡ ਲਗਾਉਣ ਤੋਂ ਵੀ ਵਰਜਿਆ|

Advertisement

Advertisement
Advertisement