ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੌਲਦਾਰ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ

07:16 AM Jun 23, 2024 IST

ਲੁਧਿਆਣਾ: ਏਸੀਪੀ ਪੱਛਮੀ ਦੇ ਸਹਾਇਕ ਰੀਡਰ ਹੌਲਦਾਰ ਦੀ ਸ਼ਿਕਾਇਤ ’ਤੇ ਪੁਲੀਸ ਵੱਲੋਂ ਇੱਕ ਵਿਅਕਤੀ ਖ਼ਿਲਾਫ਼ ਤਹਿਤ ਕੇਸ ਦਰਜ ਕੀਤਾ ਗਿਆ ਹੈ।‌ ਹੌਲਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਬਤੌਰ ਸਹਾਇਕ ਰੀਡਰ ਦਫ਼ਤਰ ਏਸੀਪੀ ਪੱਛਮੀ ਨਾਲ ਡਿਊਟੀ ਕਰ ਰਹੇ ਹਨ। ਉਸ ਕੋਲ ਇੱਕ ਦਰਖਾਸਤ ਵੱਲੋਂ ਮਨੀਸ਼ ਕੁਮਾਰ ਬਰਖ਼ਿਲਾਫ਼ ਪ੍ਰਵੀਨ ਕੁਮਾਰ ਅਤੇ ਸੁਨੀਤਾ ਬਜਾਜ, ਪੜਤਾਲ ਅਧੀਨ ਮੌਸੂਲ ਹੋਈ ਸੀ। ਉਸ ਨੇ ਦੋਸ਼ ਲਾਇਆ ਕਿ ਪੜਤਾਲ ਦੌਰਾਨ ਪ੍ਰਵੀਨ ਕੁਮਾਰ ਨੇ ਉਸਨੂੰ ਕਈ ਵਾਰ ਧਮਕੀਆਂ ਦਿੱਤੀਆਂ ਅਤੇ ਡਿਊਟੀ ਵਿੱਚ ਵਿਘਨ ਪਾਇਆ। ਥਾਣੇਦਾਰ ਪਰਮਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਪ੍ਰਵੀਨ ਕੁਮਾਰ ਵਾਸੀ ਰਿਸ਼ੀ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement