ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਆਗੂ ਦੇਵਰਾਜੇ ਗੌੜਾ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਕੇਸ ਦਰਜ

10:31 PM May 10, 2024 IST

ਬੰਗਲੂਰੂ, 10 ਮਈ

Advertisement

ਹਾਸਨ ਤੋਂ ਭਾਜਪਾ ਆਗੂ ਜੀ ਦੇਵਰਾਜੇ ਗੌੜਾ ਖ਼ਿਲਾਫ਼ ਪੁਲੀਸ ਨੇ ਅੱਜ ਜਿਨਸੀ ਸ਼ੋਸ਼ਣ ਦਾ ਕੇਸ ਦਰਜ ਕੀਤਾ ਹੈ। ਦੇਵਰਾਜੇ ਗੌੜਾ ਨੇ ਹੀ ਭਗਵਾ ਪਾਰਟੀ ਦੇ ਜਨਤਾ ਦਲ (ਐੱਸ) ਨਾਲ ਗੱਠਜੋੜ ਤੋਂ ਪਹਿਲਾਂ ਪ੍ਰਜਵਲ ਰੇਵੰਨਾ ’ਤੇ ਕਈ ਮਹਿਲਾਵਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਾਇਆ ਸੀ। ਇਸੇ ਦੌਰਾਨ ਪ੍ਰਜਵਲ ਰੇਵੰਨਾ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਸਿਟ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਦੱਸਿਆ ਕਿ ਦੇਵਰਾਜੇ ਗੌੜਾ ਖ਼ਿਲਾਫ਼ ਪਹਿਲੀ ਅਪਰੈਲ ਨੂੰ ਕੇਸ ਦਰਜ ਕੀਤਾ ਗਿਆ ਸੀ ਪਰ ਇਹ ਗੱਲ ਹਾਲ ਹੀ ਵਿੱਚ ਉਸ ਵੱਲੋਂ ਪ੍ਰਜਵਲ ਰੇਵੰਨਾ ਮਾਮਲੇ ਦਾ ਪਰਦਾਫਾਸ਼ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਈ ਹੈ।

Advertisement
Advertisement
Advertisement