ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਨਲਾਈਨ ਠੱਗੀ ਦੇ ਦੋਸ਼ ਹੇਠ ਕੇਸ

08:09 AM Jan 16, 2024 IST

ਪੱਤਰ ਪ੍ਰੇਰਕ
ਪਠਾਨਕੋਟ, 15 ਜਨਵਰੀ
ਸੈਨਾ ਦੇ ਇੱਕ ਕਰਨਲ ਨਾਲ 35 ਲੱਖ ਰੁਪਏ ਦੀ ਹੋਈ ਆਨਲਾਈਨ ਠੱਗੀ ਦਾ ਥਾਣਾ ਡਿਵੀਜ਼ਨ ਨੰਬਰ-2 ਦੀ ਪੁਲੀਸ ਨੇ 5 ਮਹੀਨੇ ਜਾਂਚ ਪੜਤਾਲ ਕਰਨ ਉਪਰੰਤ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਐੱਸਪੀ (ਪੀਆਈਬੀ) ਹਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਅਗਸਤ ਮਹੀਨੇ ਐੱਸਐੱਸਪੀ ਦਫ਼ਤਰ ਵਿੱਚ ਆਨਲਾਈਨ ਠੱਗੀ ਦੀ ਸ਼ਿਕਾਇਤ ਮਿਲੀ ਸੀ। ਇਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਜਾਂਚ ਕੀਤੀ ਸੀ ਅਤੇ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਜਾਂਚ ਰਿਪੋਰਟ ’ਤੇ ਕਾਨੂੰਨੀ ਸਲਾਹ ਪ੍ਰਾਪਤ ਕਰਨ ਉਪਰੰਤ ਥਾਣਾ ਡਿਵੀਜ਼ਨ ਨੰਬਰ-2 ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement

Advertisement