ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਣੇ ’ਚ ਪ੍ਰਦਰਸ਼ਨ ਦੌਰਾਨ ਇਤਰਾਜ਼ਯੋਗ ਨਾਅਰੇਬਾਜ਼ੀ ਕਰਨ ’ਤੇ 300 ਵਿਰੁੱਧ ਕੇਸ ਦਰਜ

07:14 AM Aug 26, 2024 IST

ਪੁਣੇ, 25 ਅਗਸਤ
ਇਥੇ ਜ਼ਿਲ੍ਹਾ ਕੁਲੈਕਟਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਦੌਰਾਨ ਕਥਿਤ ਤੌਰ ’ਤੇ ਇਤਰਾਜ਼ਯੋਗ ਨਾਅਰੇਬਾਜ਼ੀ ਕਰਨ ਤੋਂ ਬਾਅਦ ਪੁਲੀਸ ਨੇ ਕਰੀਬ 300 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਧਾਰਮਿਕ ਆਗੂ ਰਾਮਗਿਰੀ ਮਹਾਰਾਜ ਵੱਲੋਂ ਇਸਲਾਮ ਖਿਲਾਫ ਕੀਤੀ ਗਈ ਤਾਜ਼ਾ ਕਥਿਤ ਟਿੱਪਣੀ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਇੱਕ ‘ਸਰਵਧਰਮ ਸੰਭਵ ਮਹਾਮੋਰਚਾ’ ਕਰਵਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਕਥਿਤ ਇਤਰਾਜ਼ਯੋਗ ਨਾਅਰੇਬਾਜ਼ੀ ਕੀਤੀ ਗਈ।
ਪੁਲੀਸ ਅਨੁਸਾਰ ਮੋਰਚਾ ਬਿਨਾਂ ਇਜਾਜ਼ਤ ਦੇ ਲਾਇਆ ਗਿਆ ਸੀ ਅਤੇ ਇਸ ਵਿੱਚ ਲਗਾਏ ਇਤਰਾਜ਼ਯੋਗ ਨਾਅਰਿਆਂ ਨੇ ਭਾਈਚਾਰਿਆਂ ਦਰਮਿਆਨ ਫਿਰਕੂ ਤਣਾਅ ਅਤੇ ਦੁਸ਼ਮਣੀ ਪੈਦਾ ਕੀਤੀ ਹੈ। -ਪੀਟੀਆਈ

Advertisement

Advertisement