ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੇਸ਼ੀ ਦੌਰਾਨ ਗੈਰ-ਹਾਜ਼ਰ ਰਹਿਣ ’ਤੇ ਕੇਸ ਦਰਜ

07:06 AM Sep 04, 2024 IST

ਲੁਧਿਆਣਾ: ਪੁਲੀਸ ਨੇ ਅਦਾਲਤ ਵਿੱਚ ਪੇਸ਼ੀ ਦੌਰਾਨ ਗੈਰ-ਹਾਜ਼ਰ ਰਹਿਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਮਾਣਯੋਗ ਅਦਾਲਤ ਸ੍ਰੀ ਵਿਜੈ ਕੁਮਾਰ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਨੀਰਜ ਕਾਲੜਾ ਅਤੇ ਮਨੋਜ ਕੁਮਾਰ ਅਦਾਲਤ ਵਿੱਚ ਚੱਲ ਰਹੇ ਇੱਕ ਕੇਸ ਦੇ ਸਿਲਸਿਲੇ ਵਿੱਚ ਲਗਾਤਾਰ ਗੈਰ-ਹਾਜ਼ਰ ਹੋਣ ਕਾਰਨ ਦੋਵਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੁਲੀਸ ਵੱਲੋਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement