ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ

06:50 AM May 31, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 30 ਮਈ
ਇਥੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਉਸਦੇ ਭਰਾ, ਭਰਜਾਈ, ਭਤੀਜੇ ਤੇ ਭਤੀਜੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜ਼ਖਮੀ ਨੂੰ ਇਲਾਜ ਲਈ ਅਗਰੋਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐੱਸਐੱਚਓ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਦਿਲਬਾਗ ਸਿੰਘ ਦੇ ਬਿਆਨ ’ਤੇ ਪਾਲ ਸਿੰਘ, ਬਲਵਿੰਦਰ ਕੌਰ, ਮਨਪ੍ਰੀਤ ਕੌਰ, ਸੰਦੀਪ ਸਿੰਘ ਵਾਸੀ ਚੂੜਲ ਕਲਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿਜਦੋਂ ਉਹ ਤਲਵਾੜਾ ਰੋਡ ’ਤੇ ਪੁਜਿਆ ਤਾਂ ਉਸ ਦੇ ਭਰਾ ਨੇ ਉਸ ਨੂੰ ਘੇਰ ਲਿਆ ਤੇ ਉਸ ਦੀ ਕੁਟਮਾਰ ਕੀਤੀ। ਅਜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ।

Advertisement

Advertisement