ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ

08:48 AM Jul 11, 2024 IST

ਲਹਿਰਾਗਾਗਾ:

Advertisement

ਪਿੰਡ ਗੁਰੂ ਨਾਨਕ ਨਗਰ ਵਿੱਚ ਇੱਕ ਵਿਅਕਤੀ ਨੂੰ ਕਾਰ ਸਵਾਰਾਂ ਨੇ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਸੂਰਜ ਪੁੱਤਰ ਰਾਜੂ ਰਾਮ ਨਾਇਕ ਬਸਤੀ ਜਾਖਲ ਹਰਿਆਣਾ ਨੂੰ ਇਲਾਜ ਲਈ ਅਗਰੋਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐੱਸਐੱਚਓ ਸਦਰ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਸੂਰਜ ਜਾਖਲ ਦੇਰ ਸ਼ਾਮ ਰਾਜ ਕੁਮਾਰ ਉਰਫ ਰਾਜੂ ਵਾਸੀ ਚੂੜਲ ਕਲਾਂ ਦੇ ਖੋਖੇ ਸਾਹਮਣੇ ਖੜ੍ਹਾਂ ਸੀ ਤਾਂ ਮੁਲਾਜ਼ਮਾਂ ਸੇਠੀ ਬਾਬਾ, ਰਾਜੂ ਬੰਗੀ, ਮਹਿੰਦਰ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਨੇ ਸੂਰਜ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ

Advertisement
Advertisement