For the best experience, open
https://m.punjabitribuneonline.com
on your mobile browser.
Advertisement

ਦਾਜ ਮੰਗਣ ਦੇ ਦੋਸ਼ ਹੇਠ ਕੇਸ ਦਰਜ

07:31 AM Aug 04, 2024 IST
ਦਾਜ ਮੰਗਣ ਦੇ ਦੋਸ਼ ਹੇਠ ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਅਗਸਤ
ਥਾਣਾ ਵਿਮੈਨ ਦੀ ਪੁਲੀਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਖ਼ਿਲਾਫ਼ ਦਾਜ ਮੰਗਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਅਗਰਵਾਲ ਇਨਕਲੇਵ ਵੱਡੀ ਹੈਬੋਵਾਲ ਦੀ ਵਾਸੀ ਪ੍ਰਿਯੰਕਾ ਸ਼ਰਮਾ ਨੇ ਦੱਸਿਆ ਹੈ ਕਿ ਉਸ ਦਾ ਵਿਆਹ ਅਜੈ ਧੀਮਾਨ ਵਾਸੀ ਬਾਵਾ ਕਲੋਨੀ ਨੇੜੇ ਗਾਬਾ ਪੈਲੇਸ ਯਮੁਨਾਨਗਰ ਨਾਲ 18 ਦਸੰਬਰ 2022 ਨੂੰ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦਾ ਪਤੀ ਵਿਆਹ ਤੋਂ ਕੁੱਝ ਚਿਰ ਬਾਅਦ ਹੀ ਉਸ ਨੂੰ ਹੋਰ ਦਾਜ ਲਿਆਉਣ ਲਈ ਸਰੀਰਕ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਲੱਗ ਪਿਆ। ਇਸ ਸਬੰਧੀ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement