ਚੋਰੀ ਦੇ ਦੋਸ਼ ਹੇਠ ਕੇਸ ਦਰਜ
08:49 AM Nov 15, 2023 IST
Advertisement
ਫਗਵਾੜਾ: ਇੱਕ ਮਹਿਲਾ ਦੇ ਘਰ ਦੇ ਅੱਗੇ ਤੋਂ ਐਕਟਿਵਾ ਚੋਰੀ ਕਰਨ ਦੇ ਸਬੰਧ ’ਚ ਸਿਟੀ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਪ੍ਰਵੀਨ ਹੀਰਾ ਵਾਸੀ ਚਾਹਲ ਨਗਰ ਨੇ ਦੱਸਿਆ ਕਿ ਉਹ ਆਪਣੀ ਐਕਟਿਵਾ ਘਰ ਦੇ ਬਾਹਰ ਖੜ੍ਹੀ ਕਰਕੇ ਗਈ ਸੀ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਉਸ ਦੀ ਐਕਟਿਵਾ ਚੋਰੀ ਹੋਈ ਸੀ। ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement