For the best experience, open
https://m.punjabitribuneonline.com
on your mobile browser.
Advertisement

ਅਣ-ਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਹੇਠ ਕੇਸ ਦਰਜ

07:09 AM Apr 15, 2024 IST
ਅਣ ਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਹੇਠ ਕੇਸ ਦਰਜ
Advertisement

ਲੁਧਿਆਣਾ: ਥਾਣਾ ਮਿਹਰਬਾਨ ਦੀ ਪੁਲੀਸ ਨੇ ਅਣ ਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਅਮਰਵੀਰ ਸਿੰਘ ਜੂਨੀਅਰ ਇੰਜਨੀਅਰ ਦਫ਼ਤਰ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਨੇ ਦੱਸਿਆ ਕਿ ਪਿੰਡ ਕਨੇਜਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਧੋਖਾਧੜੀ ਨਾਲ ਕਲੋਨੀ ਸਥਾਪਿਤ ਕੀਤੀ ਗਈ ਹੈ। ਪੁਲੀਸ ਵੱਲੋਂ ਪੰਜਾਬ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×