For the best experience, open
https://m.punjabitribuneonline.com
on your mobile browser.
Advertisement

ਟਰੈਕਟਰ ਦੀ ਲਪੇਟ ’ਚ ਆ ਕੇ ਨਾਲ ਬੱਚੇ ਦੀ ਮੌਤ

07:58 AM Jun 12, 2024 IST
ਟਰੈਕਟਰ ਦੀ ਲਪੇਟ ’ਚ ਆ ਕੇ ਨਾਲ ਬੱਚੇ ਦੀ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 11 ਜੂਨ
ਧਰਮਕੋਟ ਵਿੱਚ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ ਕਾਲੂਕਾ ਧਰਮਕੋਟ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਸਤਾਰ ਖਾਨ ਵਜੋਂ ਹੋਈ ਹੈ। ਬੱਚਾ ਆਪਣੇ ਦੋਸਤਾਂ ਨਾਲ ਖੇਡ ਰਿਹਾ ਸੀ ਤੇ ਅਚਾਨਕ ਇਹ ਹਾਦਸਾ ਵਾਪਰ ਗਿਆ। ਏਐੱਸਆਈ ਕਮਲਜੀਤ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਨੇ ਆਪਸ ਵਿਚ ਰਾਜ਼ੀਨਾਮਾ ਕਰ ਲਿਆ ਅਤੇ ਪੁਲੀਸ ਕਾਰਵਾਈ ਨਹੀਂ ਕਰਵਾਈ। ਦੋਵਾਂ ਧਿਰਾਂ ਨੇ ਆਪਣਾ ਰਾਜ਼ੀਨਾਮਾ ਪੁਲੀਸ ਨੂੰ ਦੇ ਦਿੱਤਾ ਹੈ।

Advertisement

Advertisement
Advertisement
Author Image

sukhwinder singh

View all posts

Advertisement