ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਮਰਾਨ ਖਾਨ ਦੇ ਕਰੀਬੀ ਨੇ ਨਵੀਂ ਪਾਰਟੀ ਬਣਾਈ

07:17 PM Jul 17, 2023 IST
ਇਮਰਾਨ ਖਾਨ।

ਪਿਸ਼ਾਵਰ, 17 ਜੁਲਾਈ
ਪਾਕਿਸਤਾਨ ਦੇ ਸਾਬਕਾ ਰੱਖਿਆ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਰੀਬੀ ਸਾਥੀ ਪਰਵੇਜ਼ ਖੱਟਕ ਨੇ ਅੱਜ ਦੱਸਿਆ ਕਿ ਉਨ੍ਹਾਂ ਨੇ ਨਵੀਂ ਪਾਰਟੀ ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਲੀਮੈਂਟੇਰੀਅਨਜ਼’ ਦੀ ਸਥਾਪਨਾ ਕੀਤੀ ਹੈ। ਖੱਟਕ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਹਨ ਅਤੇ ਪੀਟੀਆਈ ਦੀ ਸਰਕਾਰ ਦੌਰਾਨ ਖੈਬਰ-ਪਖ਼ਤੂਨਖਵਾ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ 9 ਮਈ ਦੀ ਘਟਨਾ ਮਗਰੋਂ ਪਾਰਟੀ ਦੀ ਸੂਬਾਈ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। -ਪੀਟੀਆਈ

Advertisement

Advertisement
Tags :
ਇਮਰਾਨਕਰੀਬੀਨਵੀਂਪਾਰਟੀਬਣਾਈ:
Advertisement