ਰਾਜਨਾਥ ਤੇ ਅਮਰੀਕੀ ਰੱਖਿਆ ਮੰਤਰੀ ਵਿਚਾਲੇ ਦੁਵੱਲੇ ਤੇ ਕੌਮਾਂਤਰੀ ਮਾਮਲਿਆਂ ’ਤੇ ਵਿਆਪਕ ਗੱਲਬਾਤ
11:31 PM Jun 23, 2023 IST
ਨਵੀਂ ਦਿੱਲੀ, 5 ਜੂਨ
Advertisement
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਆਪਣੇ ਅਮਰੀਕੀ ਹਮਰੁਤਬਾ ਲੋਇਡ ਆਸਟਿਨ ਨਾਲ ਭਾਰਤ-ਅਮਰੀਕਾ ਰੱਖਿਆ ਸਬੰਧਾਂ ਦੇ ਵੱਖ-ਵੱਖ ਮੁੱਖ ਪਹਿਲੂਆਂ ਅਤੇ ਹਿੰਦ-ਪ੍ਰਸ਼ਾਂਤ ਸਮੇਤ ਖੇਤਰੀ ਸੁਰੱਖਿਆ ਬਾਰੇ ਵਿਆਪਕ ਗੱਲਬਾਤ ਕੀਤੀ। ਅਮਰੀਕੀ ਰੱਖਿਆ ਮੰਤਰੀ ਐਤਵਾਰ ਨੂੰ ਦੋ ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕੀ ਯਾਤਰਾ ਤੋਂ ਦੋ ਹਫਤੇ ਪਹਿਲਾਂ ਭਾਰਤ ਦਾ ਦੌਰਾ ਕੀਤਾ ਹੈ।
Advertisement
Advertisement