ਕਰਜ਼ੇ ਤੋਂ ਪ੍ਰੇਸ਼ਾਨ ਘੁੰਗਰਾਣਾ ਦੇ ਜੋੜੇ ਨੇ ਪੁੱਤਰ ਸਮੇਤ ਰੇਲਗੱਡੀ ਹੇਠ ਆ ਕੇ ਖੁਦਕਸ਼ੀ ਕੀਤੀ
05:54 PM Aug 22, 2024 IST
ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 22 ਅਗਸਤ
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਣਾ ਦੇ ਇੱਕ ਛੋਟੇ ਕਿਸਾਨ ਪਰਿਵਾਰ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ 9 ਸਾਲਾ ਪੁੱਤਰ ਸਮੇਤ ਬੀਤੀ ਰਾਤ ਅਹਿਮਦਗੜ੍ਹ ਲੁਧਿਆਣਾ ਨੇੜੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਵਿੱਚ ਪਰਿਵਾਰ ਦਾ ਮੁਖੀ ਸੁਖਪਾਲ ਸਿੰਘ (35), ਉਸ ਦੀ ਪਤਨੀ ਸੁਖਦੀਪ ਕੌਰ (32) ਅਤੇ ਪੁੱਤਰ ਬਲਜੋਤ ਸਿੰਘ (9) ਸ਼ਾਮਲ ਹਨ।
Advertisement
Advertisement
Advertisement