For the best experience, open
https://m.punjabitribuneonline.com
on your mobile browser.
Advertisement

ਨਹਿਰ ’ਚੋਂ ਲਾਸ਼ ਮਿਲੀ

07:28 AM Sep 05, 2024 IST
ਨਹਿਰ ’ਚੋਂ ਲਾਸ਼ ਮਿਲੀ
ਜਗਜੀਤ ਸਿੰਘ
Advertisement

ਪੱਤਰ ਪ੍ਰੇਰਕ
ਘਨੌਲੀ, 4 ਸਤੰਬਰ
ਸਥਾਨਕ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਮਾਈਕ੍ਰੋਹਾਈਡਲ ਚੈਨਲ ਨਹਿਰ ਵਿੱਚ ਪਹਿਲੀ ਸਤੰਬਰ ਨੂੰ ਡੁੱਬੇ ਵਿਅਕਤੀ ਦੀ ਲਾਸ਼ ਅੱਜ ਪਿੰਡ ਧੌਲਰਾਂ ਨੇੜਿਉਂ ਸਰਹਿੰਦ ਨਹਿਰ ਵਿੱਚੋਂ ਬਰਾਮਦ ਹੋ ਗਈ ਹੈ। ਇਸ ਸਬੰਧੀ ਪੁਲੀਸ ਚੌਕੀ ਘਨੌਲੀ ਦੇ ਇੰਚਾਰਜ ਹਰਮੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ (16) ਪੁੱਤਰ ਗੁਰਦੀਪ ਸਿੰਘ ਵਾਸੀ ਨਾਨਕਪੁਰਾ ਪਹਿਲੀ ਸਤੰਬਰ ਨੂੰ ਗੁਰਦੁਆਰਾ ਯਾਦਗਾਰ ਛੰਨ ਕੁੰਮਾ ਮਾਸ਼ਕੀ ਜੀ ਚੱਕ ਢੇਰਾਂ ਵਿੱਚ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਸੀ ਅਚਾਨਕ ਪੈਰ ਤਿਲਕਣ ਕਾਰਨ ਉਹ ਨਹਿਰ ’ਚ ਡੁੱਬ ਗਿਆ ਸੀ।

Advertisement

Advertisement
Advertisement
Author Image

Advertisement