ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ’ਚ ਪਿਆ ਡੂੰਘਾ ਟੋਆ ਦੇ ਰਿਹੈ ਹਾਦਸਿਆਂ ਨੂੰ ਸੱਦਾ

06:14 AM Jul 05, 2024 IST
ਸੜਕ ’ਚ ਪਿਆ ਡੂੰਘਾ ਟੋਆ ਦਿਖਾਉਂਦੇ ਹੋਏ ਪਵਨ ਮਨੋਚਾ ਅਤੇ ਹੋਰ। -ਫੋਟੋ: ਜੈਨ

ਖਰੜ:

Advertisement

ਖਰੜ ਦੀ ਨਿੱਝਰ ਰੋਡ ’ਤੇ ਪਿਆ ਡੂੰਘਾ ਟੋਆ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ ਅਤੇ ਇਸ ਕਰ ਕੇ ਕਦੇ ਵੀ ਕੋਈ ਵੱਡਾ ਨੁਕਸਾਨ ਹੋ ਸਕਦਾ ਹੈ। ਭਾਜਪਾ ਆਗੂ ਪਵਨ ਮਨੋਚਾ ਨੇ ਦੱਸਿਆ ਕਿ ਉਨ੍ਹਾਂ ਵੱਲੋ ਨਗਰ ਕੌਂਸਲ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਸੀ ਅਤੇ ਲੰਘੇ ਕੱਲ੍ਹ ਕੌਂਸਲ ਦੇ ਮੁਲਾਜ਼ਮ ਆਏ ਸਨ ਪਰ ਟੋਏ ’ਚ ਕੁਝ ਇੱਟਾਂ ਸੁੱਟ ਕੇ ਚਲੇ ਗਏ। ਉਨ੍ਹਾਂ ਦੱਸਿਆ ਕਿ ਇਸ ਟੋਏ ਕਾਰਨ ਇੱਕ ਸਕੂਟਰ ਸਵਾਰ ਗੰਭੀਰ ਜ਼ਖ਼ਮੀ ਹੋ ਚੁੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਤੋਂ ਪਹਿਲਾਂ ਕਿ ਕੋਈ ਹੋਰ ਵੱਡਾ ਹਾਦਸਾ ਵਾਪਰੇ ਕੌਂਸਲ ਇਸ ਟੋਏ ਨੂੰ ਭਰੇ। -ਪੱਤਰ ਪ੍ਰੇਰਕ

Advertisement
Advertisement
Advertisement