ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੋਤਸਵਾਨਾ ਦੀ ਖਾਣ ’ਚੋਂ ਮਿਲਿਆ 2,492 ਕੈਰੇਟ ਦਾ ਹੀਰਾ

06:29 AM Aug 23, 2024 IST

ਗਾਬੋਰੋਨੇ:

Advertisement

ਅਫ਼ਰੀਕੀ ਮੁਲਕ ਬੋਤਸਵਾਨਾ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਦਾ ਸਭ ਤੋਂ ਵੱਡਾ ਹੀਰਾ ਉਸ ਦੀ ਖਾਣ ’ਚੋਂ ਬਰਾਮਦ ਹੋਇਆ ਹੈ ਅਤੇ ਇਸ ਨੂੰ ਜਨਤਕ ਤੌਰ ’ਤੇ ਦਿਖਾਇਆ ਜਾਵੇਗਾ। ਬੋਤਸਵਾਨਾ ਦੀ ਸਰਕਾਰ ਦਾ ਮੰਨਣਾ ਹੈ ਕਿ 2,492 ਕੈਰੇਟ ਦਾ ਇਹ ਵੱਡਾ ਰਤਨ ਦੇਸ਼ ’ਚ ਲੱਭਿਆ ਗਿਆ ਸਭ ਤੋਂ ਵੱਡਾ ਕੁਦਰਤੀ ਹੀਰਾ ਤੇ ਦੂਜਾ ਸਭ ਤੋਂ ਵੱਡਾ ਰਤਨ ਹੈ। ਕੈਨੇਡਾ ਦੀ ਖਣਨ ਕੰਪਨੀ ਲੁਕਾਰਾ ਡਾਇਮੰਡ ਕੋਰਪ ਨੇ ਅੱਜ ਇੱਕ ਬਿਆਨ ’ਚ ਕਿਹਾ ਕਿ ਉਸ ਨੇ ਪੱਛਮੀ ਬੋਤਸਵਾਨਾ ’ਚ ਆਪਣੀ ਕਾਰੋਵੇ ਖਾਣ ਤੋਂ ਇਹ ਹੀਰਾ ਬਰਾਮਦ ਕੀਤਾ ਹੈ। -ਪੀਟੀਆਈ

Advertisement
Advertisement