For the best experience, open
https://m.punjabitribuneonline.com
on your mobile browser.
Advertisement

ਗਾਜ਼ੀਆਬਾਦ ਵਿੱਚ ਕੈਮੀਕਲ ਫੈਕਟਰੀ ਨੂੰ ਅੱਗ ਲੱਗੀ

03:25 PM Dec 10, 2023 IST
ਗਾਜ਼ੀਆਬਾਦ ਵਿੱਚ ਕੈਮੀਕਲ ਫੈਕਟਰੀ ਨੂੰ ਅੱਗ ਲੱਗੀ
Advertisement

ਗਾਜ਼ੀਆਬਾਦ, 10 ਦਸੰਬਰ
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਨਿਵਾਰੀ ਥਾਣਾ ਖੇਤਰ ਅਧੀਨ ਉਦਯੋਗਿਕ ਖੇਤਰ ਵਿਚ ਇਕ ਕੈਮੀਕਲ ਫੈਕਟਰੀ ਵਿਚ ਅੱਗ ਲੱਗ ਗਈ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ ਲਈ ਜੁਟ ਗਈਆਂ ਹਨ।

Advertisement

Advertisement
Author Image

sukhitribune

View all posts

Advertisement
Advertisement
×