For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਦੇ ਸੈਕਟਰ 29ਡੀ ਦੀ ਲੋਹਾ ਮਾਰਕੀਟ ਵਿਚ ਦੇਰ ਰਾਤ 12 ਵਜੇ ਦੇ ਕਰੀਬ ਅੱਗ ਲੱਗੀ

01:04 AM Jun 03, 2024 IST
ਚੰਡੀਗੜ੍ਹ ਦੇ ਸੈਕਟਰ 29ਡੀ ਦੀ ਲੋਹਾ ਮਾਰਕੀਟ ਵਿਚ ਦੇਰ ਰਾਤ 12 ਵਜੇ ਦੇ ਕਰੀਬ ਅੱਗ ਲੱਗੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 2 ਜੂਨ

Advertisement

ਇੱਥੇ ਸੈਕਟਰ 29 ਡੀ ਦੀ ਲੋਹਾ ਮਾਰਕੀਟ ਵਿਚ ਦੇਰ ਰਾਤ 12 ਵਜੇ ਦੇ ਕਰੀਬ ਇਕ ਦੁਕਾਨ ਵਿਚ ਅੱਗ ਲੱਗ ਗਈ। ਦੁਕਾਨ ਵਿਚ ਫਾਇਬਰ ਦਾ ਸਮਾਨ ਪਿਆ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਪਰ ਮੌਕੇ ਤੇ ਮੌਜੂਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ ਉਤੇ ਕਾਬੂ ਪਾਇਆ। ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

Advertisement
Author Image

Advertisement