For the best experience, open
https://m.punjabitribuneonline.com
on your mobile browser.
Advertisement

ਆਮਦਨ ਕਰ ਵਿਭਾਗ ਦੇ ਦਫਤਰ ’ਚ ਅੱਗ ਲੱਗੀ

07:36 AM Jun 07, 2024 IST
ਆਮਦਨ ਕਰ ਵਿਭਾਗ ਦੇ ਦਫਤਰ ’ਚ ਅੱਗ ਲੱਗੀ
Advertisement

ਪਠਾਨਕੋਟ (ਪੱਤਰ ਪ੍ਰੇਰਕ):

Advertisement

ਸੈਲੀ ਰੋਡ ਸਥਿਤ ਆਮਦਨ ਕਰ ਵਿਭਾਗ ਦੇ ਦਫ਼ਤਰ ਵਿੱਚ ਅੱਜ ਦੁਪਹਿਰ ਸਮੇਂ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀ ਗੱਡੀ ਘਟਨਾ ਸਥਾਨ ’ਤੇ ਪੁੱਜ ਗਈ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਜਲਦੀ ਹੀ ਅੱਗ ’ਤੇ ਕਾਬੂ ਪਾ ਲਿਆ। ਅੱਗ ਲੱਗਣ ਦੇ ਕਾਰਨਾਂ ਦਾ ਤਾਂ ਪਤਾ ਨਹੀਂ ਲੱਗ ਸਕਿਆ ਪਰ ਦਫਤਰ ਵਿੱਚ ਲੱਗੇ ਏਅਰ ਕੰਡੀਸ਼ਨਰ ਤੋਂ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗਣ ਦੀ ਘਟਨਾ ਵਾਪਰਨ ਦਾ ਖਦਸ਼ਾ ਹੈ।

Advertisement
Author Image

joginder kumar

View all posts

Advertisement
Advertisement
×