For the best experience, open
https://m.punjabitribuneonline.com
on your mobile browser.
Advertisement

ਪਿੰਡ ਮਾਨਾਂਵਾਲੀ ਵਿੱਚ ਪਰਾਲੀ ਨੂੰ ਲੱਗੀ ਅੱਗ

10:17 AM Oct 22, 2024 IST
ਪਿੰਡ ਮਾਨਾਂਵਾਲੀ ਵਿੱਚ ਪਰਾਲੀ ਨੂੰ ਲੱਗੀ ਅੱਗ
ਖੇਤਾਂ ਵਿੱਚ ਲੱਗੀ ਅੱਗ ’ਤੇ ਕਾਬੂ ਪਾਉਂਦੇ ਹੋਏ ਫਾਇਰ ਕਰਮੀ। -ਫੋਟੋ: ਚਾਨਾ
Advertisement

ਫਗਵਾੜਾ:

Advertisement

ਪਿੰਡ ਮਾਨਵਾਲੀ ਵਿੱਚ ਖੇਤਾਂ ’ਚ ਸ਼ਾਰਟ ਸਰਕਟ ਕਾਰਨ ਪਰਾਲੀ ਨੂੰ ਅੱਗ ਲੱਗ ਗਈ ਜਿਸ ਕਾਰਨ ਕਾਫ਼ੀ ਪਰਾਲੀ ਸੜ ਗਈ। ਘਟਨਾ ਦੀ ਸੂਚਨਾ ਮਿਲਦੇ ਸਾਰ ਫਾਇਰ ਬ੍ਰਿਗੇਡ ਨੇ ਪੁੱਜ ਕੇ ਅੱਗ ’ਤੇ ਕਾਬੂ ਪਾਇਆ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮਨਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ’ਚ ਮੋਟਰ ਦੀਆਂ ਤਾਰਾ ’ਚ ਅਚਾਨਕ ਲਾਈਟ ਆਉਣ ਨਾਲ ਸਪਾਰਕਿੰਗ ਹੋ ਗਈ ਜਿਸ ਕਾਰਨ ਪਰਾਲੀ ਨੂੰ ਅੱਗ ਲੱਗ ਗਈ ਤੇ ਦੋ ਖੇਤਾਂ ਦਾ ਨੁਕਸਾਨ ਹੋ ਗਿਆ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਫ਼ਾਇਰ ਬ੍ਰਿਗੇਡ ਨੇ ਪੁੱਜ ਕੇ ਕਾਬੂ ਪਾਇਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement