For the best experience, open
https://m.punjabitribuneonline.com
on your mobile browser.
Advertisement

ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਖੜ੍ਹੀ ਕਾਰ ਨੂੰ ਮਾਰੀ ਟੱਕਰ

08:48 AM May 07, 2024 IST
ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਖੜ੍ਹੀ ਕਾਰ ਨੂੰ ਮਾਰੀ ਟੱਕਰ
Advertisement

ਪੱਤਰ ਪ੍ਰੇਰਕ
ਤਲਵਾੜਾ,6 ਮਈ
ਤਲਵਾੜਾ-ਹਾਜੀਪੁਰ ਮੁੱਖ ਸੜਕ ਮਾਰਗ ’ਤੇ ਪੈਂਦੇ ਅੱਡਾ ਚੌਧਰੀ ਦਾ ਬਾਗ ਵਿੱਚ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਚਾਲਕ ਨੇ ਖੜ੍ਹੀ ਕਾਰ ’ਚ ਟੱਕਰ ਮਾਰੀ, ਟੱਕਰ ਉਪਰੰਤ ਬੇਕਾਬੂ ਹੋਇਆ ਟਰੈਕਟਰ ਦੁਕਾਨਾਂ ’ਚ ਦਾਖਲ ਹੋ ਗਿਆ। ਫੋਲਡਿੰਗ ਫਰਨੀਚਰ ਦਾ ਕੰਮ ਕਰਦੇ ਦੁਕਾਨਦਾਰ ਨੇ ਦੱਸਿਆ ਕਿ ਹਾਜੀਪੁਰ ਵਾਲੇ ਪਾਸਿਓਂ ਆਉਂਦੇ ਇੱਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਚਾਲਕ ਨੇ ਪਹਿਲਾਂ ਸੜਕ ਕਿਨਾਰੇ ਖੜ੍ਹੀ ਕਾਰ ਨੂੰ ਟੱਕਰ ਮਾਰੀ, ਬੇਕਾਬੂ ਹੋਇਆ ਟਰੈਕਟਰ ਦੁਕਾਨ ’ਚ ਵੜ ਗਿਆ। ਪੀੜਤ ਦੁਕਾਨਦਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਉਧਰ ਟਰੈਕਟਰ ਚਾਲਕ ਨੇ ਕਿਹਾ ਕਿ ਟਰੈਕਟਰ ਬੇਕਾਬੂ ਹੋ ਗਿਆ ਸੀ।

Advertisement

Advertisement
Author Image

joginder kumar

View all posts

Advertisement
Advertisement
×